ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ



ਸ਼੍ਰੇਣੀ
ਸ਼ ਖ਼ ਗ਼ ਜ਼ ਫ਼ ਲ਼ 0-9

Cscr-featured.svg ਚੁਣਿਆ ਹੋਇਆ ਲੇਖ

ਕਾਕੋਰੀ ਕਾਂਡ ਕ੍ਰਾਂਤੀਕਾਰੀ ਨੌਜਵਾਨਾਂ ਨੇ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸੰਗਠਨ ਕਾਇਮ ਕਰ ਕੇ ਅੰਗਰੇਜ਼ੀ ਸਰਕਾਰ ਵਿਰੁੱਧ ਹਥਿਆਰਬੰਦ ਕਾਰਵਾਈਆਂ ਰਾਹੀਂ ਸੰਘਰਸ਼ ਕੀਤਾ ਜਿਵੇਂ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਨੇ 1936 ਤਕ ਅੰਗਰੇਜ਼ਾਂ ਵਿਰੁੱਧ ਮਹੱਤਵਪੂਰਨ ਕਾਰਵਾਈਆਂ ਕੀਤੀਆਂ ਤੇ ਅੰਗਰੇਜ਼ਾਂ ਨੂੰ ਭਾਰਤ ਛੱਡਣ ਲਈ ਮਜਬੂਰ ਕਰ ਦਿੱਤਾ। ਇਸ ਸੰਗਠਨ ਦੀ ਇੱਕ ਮਹੱਤਵਪੂਰਨ ਕਾਰਵਾਈ 9-10 ਅਗਸਤ ਦੀ ਰਾਤ ਨੂੰ ਕਾਕੋਰੀ ਲਾਗੇ ਰੇਲਗੱਡੀ ਰੋਕ ਕੇ ਸਰਕਾਰੀ ਖ਼ਜ਼ਾਨਾ ਲੁੱਟਣ ਦੀ ਸੀ। ਇਸ ਨੂੰ ਇਤਿਹਾਸ ਵਿੱਚ ਕਾਕੋਰੀ ਡਕੈਤੀ ਕਾਂਡ ਕਿਹਾ ਜਾਂਦਾ ਹੈ। ਕ੍ਰਾਂਤੀਕਾਰੀਆਂ ਨੂੰ ਆਪਣੇ ਸੰਘਰਸ਼ ਲਈ ਹਥਿਆਰ ਖ਼ਰੀਦਣ ਵਾਸਤੇ ਪੈਸੇ ਦੀ ਲੋੜ ਸੀ। ਇਸ ਕੰਮ ਲਈ ਜਥੇਬੰਦੀ ਵੱਲੋਂ ਸ਼ਾਹੂਕਾਰਾਂ ਜਾਂ ਅਤਿਆਚਾਰੀ ਜ਼ਿਮੀਂਦਾਰਾਂ ਨੂੰ ਲੁੱਟਣ ਦੀ ਥਾਂ ਸਰਕਾਰੀ ਖ਼ਜ਼ਾਨੇ ਲੁੱਟਣ ਨੂੰ ਪਹਿਲ ਦਿੱਤੀ ਜਾਣ ਲੱਗੀ। ਇਸੇ ਯੋਜਨਾ ਤਹਿਤ ਦਸ ਕ੍ਰਾਂਤੀਕਾਰੀ ਨੌਜਵਾਨਾਂ ਨੇ 9 ਅਗਸਤ, 1925 ਦੀ ਰਾਤ ਨੂੰ ਸਹਾਰਨਪੁਰ ਤੋਂ ਲਖਨਊ ਜਾ ਰਹੀ ਰੇਲਗੱਡੀ ਨੂੰ ਕਾਕੋਰੀ ਦੇ ਸਥਾਨ ਉੱਤੇ ਰੋਕ ਕੇ ਇਸ ਵਿੱਚ ਰੱਖਿਆ ਸਰਕਾਰੀ ਖ਼ਜ਼ਾਨਾ ਲੁੱਟ ਲਿਆ। ਇਨ੍ਹਾਂ ਨੌਜਵਾਨਾਂ ਵਿੱਚ ਰਾਜਿੰਦਰ ਲਾਹਿੜੀ, ਸਚਿੰਦਰ ਨਾਥ ਬਖ਼ਸ਼ੀ, ਚੰਦਰ ਸ਼ੇਖਰ ਆਜ਼ਾਦ, ਕੇਸ਼ਵ ਚਕਰਵਰਤੀ, ਬਨਵਾਰੀ ਲਾਲ ਰਾਏ, ਅਸ਼ਫ਼ਾਕਉਲਾ ਖ਼ਾਨ ਤੇ ਮੁਰਾਰੀ ਲਾਲ ਤੇ ਰਾਮ ਪ੍ਰਸਾਦ ਬਿਸਮਿਲ ਸ਼ਾਮਲ ਸਨ। ਖ਼ਜ਼ਾਨੇ ਵਾਲਾ ਸਦੂੰਕ ਤੋੜ ਕੇ 14000 ਰੁਪਏ ਦੀ ਰਕਮ ਨੂੰ ਤਿੰਨ ਪੰਡਾਂ ਵਿੱਚ ਬੰਨ੍ਹ ਕੇ ਨੌਜਵਾਨ ਬਿਨਾਂ ਰੋਕ ਟੋਕ ਲਖਨਊ ਵੱਲ ਚਲੇ ਗਏ।

HSDagensdatum.svg ਅੱਜ ਇਤਿਹਾਸ ਵਿੱਚ - 9 ਅਗਸਤ

9 ਅਗਸਤ
ਪ੍ਰਮਾਣੂ ਬੰਬ ਦੀ ਤਬਾਹੀ
  • 1776 – ਇਟਲੀ ਦਾ ਭੌਤਿਕ ਵਿਗਿਆਨੀ ਅਮੇਡੀਓ ਐਵੋਗਾਡਰੋ ਦਾ ਜਨਮ।
  • 1915 – ਗਦਰੀ ਕਾਲਾ ਸਿੰਘ, ਹਰਨਾਮ ਸਿੰਘ, ਬਲਬੰਤ ਸਿੰਘ ਅਤੇ ਆਤਮਾ ਸਿੰਘ ਨੂੰ ਫਾਂਸੀ ਹੋਈ ਸੀ I
  • 1925ਕਾਕੋਰੀ ਕਾਂਡ ਵਾਪਰਿਆ ਜਿਸ ਵਿੱਚ ਦਸ ਕ੍ਰਾਂਤੀਕਾਰੀਆਂ ਲਖਨਊ ਨੇੜੇ ਰੇਲ ਗੱਡੀ ਰੋਕਕੇ ਸਰਕਾਰੀ ਖ਼ਜ਼ਾਨਾ ਲੁੱਟਿਆ ਸੀ।
  • 1936 – ਬਰਲਿਨ ਉਲੰਪਿਕ ਖੇਡਾਂ ਵਿੱਚ ਜੈਸੀ ਓਵਨਜ਼ ਨੇ ਚੌਥਾ ਸੋਨ ਤਗਮਾ ਜਿੱਤਿਆ।
  • 1945ਦੂਜੀ ਸੰਸਾਰ ਜੰਗ: ਜਾਪਾਨ ਦਾ ਸ਼ਹਿਰ ਨਾਗਾਸਾਕੀ ਨੂੰ ਪ੍ਰਮਾਣੂ ਬੰਬ ਨੇ ਤਬਾਹ ਕਰ ਦਿਤਾ।

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 9 ਅਗਸਤ10 ਅਗਸਤ11 ਅਗਸਤ


 

HSVissteduatt.svg ਕੀ ਤੁਸੀਂ ਜਾਣਦੇ ਹੋ?...

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 299 ਵਿੱਚੋਂ 102ਵਾਂ ਹੈ।

...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਂਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1.680 ਕਿੱਲੋ ਦਾ ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

PL Wiki Aktualnosci ikona.svg ਖ਼ਬਰਾਂ

  • ਗੱਲਬਾਤ ਤੋਂ ਨਹੀਂ ਭੱਜੇ, ਪਰ ਲੜ੍ਹਾਈ ਜਿੱਤਣ ਲਈ ਦ੍ਰਿੜ- ਕਿਸਾਨ ਆਗੂਆਂ ਨੇ ਸਰਕਾਰ ਨੂੰ ਕੀਤਾ ਸਪੱਸ਼ਟ
  • ਕਿਸਾਨਾਂ ਨੂੰ ਭਰਮਾਉਣ ਲਈ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਨੇ-ਮੋਦੀ
  • ਐਤਕੀ ਸੰਸਦ ਦਾ ਇਜਲਾਸ ਰੁੱਤ ਨਹੀਂ ਹੋਵੇਗਾ
  • ਖੁਦਕੁਸ਼ੀ ਪੀੜਤ ਪਰਿਵਾਰਾਂ ਦੇ ਕਾਫਲੇ ਦਿੱਲੀ ਰਵਾਨਾ
  • ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲੜਾਂਗੇ:ਕੇਜਰੀਵਾਲ
  • ਸਾਡੇ ਅਧਿਕਾਰ ਖੇਤਰ ਵਿੱਚ ਦਖਲ ਦੇ ਰਿਹੈ ਕੇਂਦਰ:ਮਮਤਾ
  • ਭਾਜਪਾ ਤੇ ਕਾਂਗਰਸ ਵੱਲੋਂ ਸਰਦਾਰ ਪਟੇਲ ਨੂੰ ਸ਼ਰਧਾਂਜਲੀਆਂ
  • ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਸੈਫ਼ ਅਲੀ ਖਾਨ ਖ਼ਿਲਾਫ਼ ਕੇਸ
  • ਪੁਲਾੜ ਵਿਗਿਆਨੀ ਰੋਦਮ ਨਰਸਿਮਹਾ ਦਾ ਦੇਹਾਂਤ
  • ਭਾਰਤੀ ਕਪਾਹ ਨਿਗਮ ਵੱਲੋਂ ਨਰਮੇ ਦੀ ਸਿੱਧੀ ਖ਼ਰੀਦ ਸ਼ੁਰੂ
  • ਖ਼ਾਲਸਾ ਏਡ ਨੇ ਕਿਸਾਨਾਂ ਲਈ 400 ਬਿਸਤਰੇ ਲਾਏ

Featured picture.png ਚੁਣੀ ਹੋਈ ਤਸਵੀਰ

Letter of Resignation of Richard M. Nixon, 1974.jpg
9 ਅਗਸਤ, 1974 ਨੂੰ ਵਾਟਰਗੇਟ ਘੋਟਾਲਾ ਵਿੱਚ ਫਸੇ ਅਮਰੀਕਾ ਦੇ ਰਾਸ਼ਟਰਪਤੀ ਰਿਚਰਡ ਨਿਕਸਨ ਦਾ ਅਸਤੀਫਾ। ਕਾਰਜਕਾਲ ਸਮੇਂ ਅਸਤੀਫਾ ਦੇਣ ਵਾਲੇ ਪਹਿਲੇ ਰਾਸ਼ਟਰਪਤੀ ਸਨ।

ਤਸਵੀਰ:


Wikipedia-logo-v2.svg ਹੋਰ ਭਾਸ਼ਾਵਾਂ ਵਿਚ ਵਿਕੀਪੀਡੀਆ

ਜਿਹਨਾਂ ਵਿੱਚ 1,000,000 ਤੋਂ ਵੱਧ ਲੇਖ ਹਨ
DeutschEnglishFrançaisNederlands
ਜਿਹਨਾਂ ਵਿੱਚ 750,000 ਤੋਂ ਵੱਧ ਲੇਖ ਹਨ
EspañolItaliano日本語PolskiPortuguêsРусский
ਜਿਹਨਾਂ ਵਿੱਚ 500,000 ਤੋਂ ਵੱਧ ਲੇਖ ਹਨ
Svenska中文
ਜਿਹਨਾਂ ਵਿੱਚ 250,000 ਤੋਂ ਵੱਧ ਲੇਖ ਹਨ
CatalàČeskySuominorsk (bokmål)‬УкраїнськаTiếng Việt
ਜਿਹਨਾਂ ਵਿੱਚ 100,000 ਤੋਂ ਵੱਧ ਲੇਖ ਹਨ
العربيةБългарскиDanskEsperantoEestiEuskaraفارسیעבריתहिन्दीHrvatskiMagyarBahasa IndonesiaҚазақша한국어LietuviųBahasa MelayuRomânăSlovenčinaSlovenščinaСрпски / srpskiTürkçeVolapükWinaray
ਜਿਹਨਾਂ ਵਿੱਚ 50,000 ਤੋਂ ਵੱਧ ਲੇਖ ਹਨ
AzərbaycancaБеларускаябеларуская (тарашкевіца)‬ΕλληνικάGalegoKreyòl ayisyenქართულიLatinaМакедонскиनेपाल भाषाnorsk (nynorsk)‬OccitanPiemontèisArmãneashceSrpskohrvatski / српскохрватскиSimple Englishதமிழ்తెలుగుไทยTagalog


ਬੋਲੀਆਂ ਦੀ ਸੂਚੀ

Blue-bg.svg

Wikimedia-logo.svg
ਹੋਰ ਵਿਕੀਮੀਡੀਆ ਯੋਜਨਾਵਾਂ